ਲੌਂਗੋਵਾਲ, 26 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜਨਰਲ ਕੈਟਾਗਿਰੀ ਵੈਲਫੇਅਰ ਫੈਡਰੇਸ਼ਨ ਦੇ ਸੂਬਾ ਪ੍ਰੈਸ ਸਕੱਤਰ ਜਗਦੀਸ਼ ਸਿੰਗਲਾ ਦੀ ਮਾਤਾ
ਹੁਕਮੀ ਦੇਵੀ ਦੀ ਹੋਈ ਅਚਾਨਕ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਉਨਾਂ ਦੇ ਗ੍ਰਹਿ ਪੁੱਜੇ।ਇਸ ਮੌਕੇ ਸਾਬਕਾ ਸੂਚਨਾ ਕਮਿਸ਼ਨਰ ਅਜੀਤ ਸਿੰਘ ਚੰਦੂਰਾਈਆਂ, ਸਾਬਕਾ ਚੇਅਰਮੈਨ ਤੁਫੈਲ ਮੁਹੰਮਦ, ਸੀਨੀਅਰ ਆਗੂ ਭਗਵੰਤ ਸਿੰਘ ਭੱਟੀਆਂ, ਅੰਬੂ ਰਾਮ ਨਰਸੋਤ, ਮਨਸ਼ਾਂਤ ਸਿੰਘ ਜਲਾਲਗੜ੍ਹ, ਭਾਜਪਾ ਮੰਡਲ ਪ੍ਰਧਾਨ ਹਰਸ਼ ਸ਼ਿੰਗਲਾ, ਸਰਬਜੀਤ ਸਿੰਘ ਗੋਗੀ, ਪ੍ਰਦੀਪ ਸਿੰਘ ਜਾਮਾ, ਪੀ.ਏ ਹਰਜੋਤ ਸਿੰਘ, ਰਾਜਿੰਦਰ ਜੈਦਕਾ, ਜੀਵਨ ਸਿੰਘ ਅਮਰਗੜ੍ਹ, ਅਮਿਤ ਸਿੰਗਲਾ ਅਤੇ ਜਥੇਦਾਰ ਸੁਰਿੰਦਰ ਸਿੰਘ ਭੁਮਸੀ ਆਦਿ ਹਾਜ਼ਰ ਸਨ ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media