ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ ਬਿਊਰੋ) – ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਭਾਈ ਵਰਿਆਮ ਸਿੰਘ ਜੀ ਦੇ
ਅਕਾਲ ਚਲਾਣਾ ਕਰ ਜਾਣ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਭਾਈ ਵਰਿਆਮ ਸਿੰਘ ਜੀ ਉਹ ਸ਼ਖਸ਼ੀਅਤ ਸਨ, ਜਿਨ੍ਹਾਂ ਨੇ ਆਪਣੀ ਜ਼ਿੰਦਗੀ ਦਾ ਲੰਮਾਂ ਸਮਾਂ ਸਿੱਖ ਸੰਘਰਸ਼ ਦੌਰਾਨ ਜੇਲ੍ਹ ਵਿਚ ਬਤੀਤ ਕੀਤਾ।ਉਨ੍ਹਾਂ ਦਾ ਅਕਾਲ ਚਲਾਣਾ ਕਰ ਜਾਣਾ ਸਿੱਖ ਕੌਮ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।ਸਾਡੀ ਅਕਾਲ ਪੁਰਖ ਅੱਗੇ ਅਰਦਾਸ ਹੈ ਕਿ ਵਾਹਿਗੁਰੂ ਜੀ ਉਸ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media