Sunday, June 21, 2026

ਛੋਟੀ ਉਮਰ ‘ਚ ਸਦੀਵੀ ਵਿਛੋੜਾ ਦੇ ਗਏ ਸਿਮਰਨ ਗੁਰੂ ਨਮਿਤ ਅੰਤਿਮ ਅਰਦਾਸ 30 ਨੂੰ

ਜੰਡਿਆਲਾ ਗੁਰੁ, 28 ਮਈ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਬੀਤੇ ਦਿਨੀ ਛੋਟੀ ਉਮਰ ਵਿੱਚ ਹੀ ਆਪਣੇ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿਚ ਜਾ ਬਿਰਾਜ਼ੇ ਸਿਮਰਨ ਗੁਰੂ (ਭੂਪਾ) ਪੁੱਤਰ ਜਸਵਿੰਦਰ ਪਾਲ ਸਿੰਘ (ਸਖੀ ਗੁਰੂ) ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਗੁਰਦੁਆਰਾ ਤਪ ਅਸਥਾਨ ਸ਼੍ਰੀ ਗੁਰੂ ਬਾਬਾ ਹੁੰਦਾਲ ਜੀ ਵਿਖੇ 30 ਮਈ 2020 ਨੂੰ ਪੈਣ ਉਪਰੰਤ 1.00 ਤੋਂ 2.00 ਵਜੇ ਤੱਕ ਹੋਵੇਗੀ।

Check Also

ਸੀ.ਐਮ ਦੀ ਯੋਗਸ਼ਾਲਾ ਅਧੀਨ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ – ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਪੰਜਾਬ ਸਰਕਾਰ ਦੀ ਸਿਹਤ ਯੋਜਨਾ “ਸੀ.ਐਮ ਦੀ ਯੋਗਸ਼ਾਲਾ” ਤਹਿਤ …