Saturday, April 18, 2026

78 ਨਮੂਨਿਆਂ ਦੀ ਰਿਪੋਰਟ ਆਈ ਨੈਗੇਟਿਵ – ਭੇਜੇ ਗਏ 166 ਹੋਰ ਨਵੇਂ ਸੈਂਪਲ

ਬਠਿੰਡਾ, 28 ਮਈ (ਪੰਜਾਬ ਪੋਸਟ ਬਿਊਰੋ) – ਬਠਿੰਡਾ ਜ਼ਿਲੇ ਵਿਚ ਬੀਤੇ ਦਿਨ ਭੇਜੇ 78 ਨਮੂਨਿਆਂ ਦੀ ਜਾਂਚ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਹੈ।ਡਿਪਟੀ ਕਮਿਸ਼ਨਰ ਬੀ.ਸ੍ਰੀਨਿਵਾਸਨ ਨੇ ਦੱਸਿਆ ਕਿ ਕੱਲ 166 ਹੋਰ ਨਵੇਂ ਨਮੂਨੇ ਲਏ ਗਏ ਹਨ।ਡਿਪਟੀ ਕਮਿਸ਼ਨਰ ਨੇ ਜ਼ਿਲੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਤੋਂ ਬਚਾਅ ਸਬੰਧੀ ਸਾਵਧਾਨੀਆਂ ਵਰਤੀਆਂ ਜਾਣ।ਆਪਣੇ ਕੰਮਾਂ ਆਦਿ ਲਈ ਜਾਣ ਸਮੇਂ ਮੂੰਹ ਤੇ ਮਾਸਕ ਜ਼ਰੂਰ ਪਾਇਆ ਜਾਵੇ, ਹੱਥ ਮਿਲਾਉਣ ਤੋਂ ਪ੍ਰਹੇਜ਼ ਕੀਤਾ ਜਾਵੇ ਅਤੇ ਹੱਥਾਂ ਨੂੰ ਸਾਫ਼ ਕਰਨ ਲਈ ਸਮੇਂ-ਸਮੇਂ ਸੈਨੇਟਾਈਜ਼ਰ ਵਰਤਿਆ ਜਾਵੇ।

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …