ਸੰਗਰੂਰ/ ਲੌਂਗੋਵਾਲ, 29 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਰੋਨਾ ਵਾਇਰਸ ਦੇ ਚੱਲਦਿਆਂ ਡਾਕਟਰ ਐਸ.ਪੀ ਸਿੰਘ ਓਬਰਾਏ ਮੈਨੇਜਿਗ ਟਰੱਸਟੀ
ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਦਿਸ਼ਾ ਨਿਰਦੇਸ਼ ਹੇਠ ਰਾਸ਼ਟਰੀ ਪ੍ਰਧਾਨ ਜੱਸਾ ਸਿੰਘ ਸੰਧੂ ਦੀ ਅਗਵਾਈ ‘ਚ ਟਰੱਸਟ ਦੇ ਜਿਲ੍ਹਾ ਪ੍ਰਧਾਨ ਸੁਖਮਿੰਦਰ ਸਿੰਘ ਹਰਮਨ ਅਤੇ ਜਿਲ੍ਹਾ ਟੀਮ ਦੇ ਮੈਂਬਰ ਫਤਹਿ ਸਿੰਘ ਅਤੇ ਸਤਨਾਮ ਸਿੰਘ ਦਮਦਮੀ ਰਾਹੀਂ ਸੈਨੇਟਾਈਜਰ ਦਾ ਡੱਬਾ ਅਤੇ ਟੈਂਪਰੇਚਰ ਮਸ਼ੀਨ ਅੰਕੁਰ ਮਹਿੰਦਰੂ ਜੀ.ਏ ਟੂ ਡੀ.ਸੀ ਦੇ ਸਪੁੱਰਦ ਕੀਤੀ ਗਈ।ਅੰਕੁਰ ਮਹਿੰਦਰੂ ਨੇ ਡਾਕਟਰ ਐਸ.ਪੀ ਸਿੰਘ ਓਬਰਾਏ ਅਤੇ ਉਹਨਾਂ ਦੀ ਟੀਮ ਦਾ ਧੰਨਵਾਦ ਕੀਤਾ।
ਇਸ ਮੌਕੇ ਕਰਮਵੀਰ ਸਿੰਘ ਅਤੇ ਜਿਲ੍ਹੇ ਦੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media