Monday, February 23, 2026

ਜਿਲ੍ਹੇ ਵਿੱਚ ਸਾਹਮਣੇ ਆਏ 2 ਹੋਰ ਕੋਰੋਨਾ ਪਾਜ਼ੇਟਿਵ ਮਾਮਲੇ

ਸੈਕਟਰ-71 ਦੀ ਇਕ ਮਹਿਲਾ, ਸੈਕਟਰ-77 ਦਾ ਇਕ ਪੁਰਸ਼ ਪਾਜ਼ੇਟਿਵ
ਐਸ.ਏ.ਐਸ ਨਗਰ (ਮੋਹਾਲੀ), 30 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹੇ ਵਿਚ ਅੱਜ ਕੋਰੋਨਾ ਵਾਇਰਸ ਦੇ 2 ਹੋਰ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਸੈਕਟਰ -71 ਦੀ ਇਕ ਮਹਿਲਾ ਅਤੇ ਸੈਕਟਰ-77 ਦੇ ਇੱਕ ਪੁਰਸ਼ ਨੂੰ ਪਾਜ਼ੇਟਿਵ ਪਾਇਆ ਗਿਆ ਹੈ।ਡੀ.ਸੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਦੋਵਾਂ ਨੂੰ ਗਿਆਨ ਸਾਗਰ ਹਸਪਤਾਲ ਵਿਖੇ ਭੇਜ ਦਿੱਤਾ ਗਿਆ ਹੈ।ਇਨ੍ਹਾਂ ਦੋਵਾਂ ਮਾਮਲਿਆਂ ਨਾਲ ਜਿਲ੍ਹੇ ਵਿੱਚ ਕੁੱਲ ਕੇਸਾਂ ਦੀ ਗਿਣਤੀ 114 ਹੋ ਗਈ ਹੈ।ਇਸ ਵਿੱਚ 3 ਮੌਤਾਂ, 9 ਐਕਟਿਵ ਮਾਮਲੇ ਅਤੇ 102 ਠੀਕ ਹੋਏ ਕੇਸ ਸ਼ਾਮਲ ਹਨ।

Check Also

ਖਾਲਸਾ ਕਾਲਜ ਵੱਲੋਂ ‘ਨਵੀਨਤਾ ਅਤੇ ਉਦਯਮਿਤਾ ਆਊਟਰੀਚ’ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ਇੰਸਟੀਚਿਊਸ਼ਨਜ਼ …