Sunday, August 2, 2026

ਸਮਾਜ ਸੇਵਕਾਂ ਨੇ ਮਨਾਇਆ ਚੌਂਕੀ ਇੰਚਾਰਜ਼ ਦਾ ਜਨਮ ਦਿਨ

ਅੰਮ੍ਰਿਤਸਰ, 30 ਮਈ (ਪੰਜਾਬ ਪੋਸਟ – ਸੰਧੂ) – ਕੋਰੋਨਾ ਵਾਇਰਸ ਦੌਰਾਨ ਜਨਤਾ ਦੀ ਜਾਨ ਤੇ ਮਾਲ ਦੀ ਰਾਖੀ ਦੇ ਨਾਲ-ਨਾਲ ਸਮਾਜ ਸੇਵਾ ‘ਚ ਅਹਿਮ ਭੁੂਮਿਕਾ ਅਦਾ ਕਰ ਰਹੇ ਪੁਲਿਸ ਥਾਣਾ ਛੇਹਰਟਾ ਅਧੀਨ ਆਉਂਦੀ ਚੌਂਕੀ ਖੰਡਵਾਲਾ ਦੇ ਇੰਚਾਰਜ ਰੂਪ ਲਾਲ ਦਾ ਜਨਮ ਦਿਨ ਸ਼ਹਿਰ ਦੇ ਉਘੇ ਸਮਾਜ ਸੇਵਕ ਗੌਰਵ ਅਰੋੜਾ ਵੱਲੋਂ ਮਨਾਇਆ ਗਿਆ।ਇਸ ਸਮੇਂ ਹਾਜ਼ਰ ਗੌਰਵ ਅਰੋੜਾ ਦੇ ਸਾਥੀਆਂ ਤੋਂ ਇਲਾਵਾ ਪੁਲਿਸ ਮੁਲਾਜਮਾਂ ਵਿੱਚ ਵਿਸ਼ਾਲ ਸ਼ਰਮਾ, ਰਾਹੁਲ ਸ਼ਰਮਾ, ਜੀਵਨ, ਰੂਬੀ, ਕਾਕਾ, ਏ.ਐਸ.ਆਈ ਬਲਜਿੰਦਰ ਸਿੰਘ, ਏ.ਐਸ.ਆਈ ਪਰਸ਼ੋਤਮ ਪਾਲ ਆਦਿ ਮੌਜੂਦ ਸਨ।

Check Also

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ

ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …