ਲੌਂਗੋਵਾਲ, 31 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – ਪੰਜਾਬੀ ਸੰਗੀਤ ਜਗਤ ਵਿੱਚ ਸਥਾਪਿਤ ਹੋਣ ਲਈ ਦਿਨ-ਰਾਤ ਸਖਤ ਮਿਹਨਤ ਕਰਨ ਵਾਲੇ ਗਾਇਕ ਗੁਰਸੇਵਕ ਸਾਈ ਦਾ ਨਵਾਂ ਸਿੰਗਲ ਟਰੈਕ ਦੁਆਵਾਂ ਕਾਬਲੇ ਤਾਰੀਫ ਹੈ।ਹਮੇਸ਼ਾਂ ਸਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਯਤਨਸ਼ੀਲ ਗਾਇਕ ਗੁਰਸੇਵਕ ਸਾਈ ਨੇ ਦੱਸਿਆ ਕਿ ਇਹ ਗੀਤ ਗੀਤਕਾਰ ਤੂਰ ਮੈਹਣੇਵਾਲਾ ਨੇ ਲਿਖਿਆ ਹੈ ਅਤੇ ਸੰਗੀਤਕ ਧੁਨਾਂ ਨਾਲ ਸ਼ਿੰਗਾਰਿਆ ਹੈ ਸੰਗੀਤਕਾਰ ਐਨ.ਕੇ ਰਿਕਾਰਡਜ਼ ਨੇ।ਗੀਤ ਨੂੰ ਹਰਰੰਗ ਮਿਊਜ਼ਿਕ ਰਲੀਜ਼ ਕੀਤਾ ਹੈ।ਆਉਣ ਵਾਲੇ ਦਿਨਾਂ ਵਿੱਚ ਦੁਆਵਾਂ ਗੀਤ ਦਾ ਵੱਖ-ਵੱਖ ਟੀ.ਵੀ ਚੈਨਲਾਂ ਤੇ ਪ੍ਰਸਾਰਣ ਕੀਤਾ ਜਾਵੇਗਾ।
Check Also
ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ
ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …