ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ ਕਮ-ਕਾਰਜਕਾਰੀ ਮੈਜਿਸਟਰੇਟ ਅੰਮਿ੍ਰਤਸਰ ਜਗਮੋਹਨ ਸਿੰਘ ਨੇ
ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਅੰਮਿ੍ਰਤਸਰ ਸ਼ਹਿਰ ਵਿੱਚ ਘੱਲੂਘਾਰਾ ਹਫ਼ਤਾ ਚੱਲ ਰਿਹਾ ਹੈ।ਇਸ ਨੂੰ ਮੱਦੇਨਜ਼ਰ ਰੱਖਦਿਆਂ ਹੋਇਆ ਸ਼ਹਿਰ ਵਿੱਚ ਹਰ ਕਿਸਮ ਦੇ ਅਗਨ ਸ਼ਸ਼ਤਰ, ਵਿਸਫੋਟਕ ਪਦਾਰਥ, ਜਵਲਨਸ਼ੀਲ ਚੀਜਾਂ ਅਤੇ ਤੇਜ਼ ਹਥਿਆਰ ਜਿਨ੍ਹਾਂ ਵਿੱਚ ਟਕੂਏ, ਛੁਰੇ, ਬਰਛੇ, ਕਿਰਪਾਨਾਂ ਆਦਿ ਜਾ ਲਾਇਸੰਸੀ ਹਥਿਆਰ ਨੂੰ ਲੈ ਕੇ ਚੱਲਣ ਦੀ ਮੁਕੰਮਲ ਪਾਬੰਦੀ ਲਗਾਉਂਦਾ ਹਾਂ।ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸ ਅਤੇ ਬਾਵਰਦੀ ਪੁਲਿਸ ਕਰਮਚਾਰੀਆਂ ਤੇ ਲਾਗੂ ਨਹੀਂ ਹੋਵੇਗਾ।ਇਹ ਹੁਕਮ 10 ਜੂਨ 2020 ਤੱਕ ਲਾਗੂ ਰਹੇਗਾ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …
Punjab Post Daily Online Newspaper & Print Media