ਲੌਂਗੋਵਾਲ, 1 ਜੂਨ (ਪੰਜਾਬ ਪੋਸਟ – ਜਗਸੀਰ ਸਿੰਘ) – ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਆਗੂ ਅਤੇ ਮੁੱਖ ਮੰਤਰੀ ਪੰਜਾਬ ਦੇ ਨਜ਼ਦੀਕੀ ਕੇਵਲ ਸਿੰਘ ਢਿੱਲੋਂ ਨੂੰ
ਰਾਜ ਸਭਾ ਮੈਂਬਰ ਬਣਾਉਣ ਲਈ ਹਲਕੇ ਦੇ ਟਕਸਾਲੀ ਕਾਂਗਰਸੀ ਆਗੂਆਂ ਵਲੋਂ ਮੰਗ ਕੀਤੀ ਜਾ ਰਹੀ ਹੈ।ਜਿਲ੍ਹਾ ਯੂਥ ਕਾਂਗਰਸ ਦੇ ਜਨਰਲ ਸਕੱਤਰ ਗੁਰਸੇਵਕ ਸਿੰਘ ਵਿੱਕੀ ਮੰਡੇਰ ਨੇ ਕਿਹਾ ਹੈ ਕਿ ਕੇਵਲ ਸਿੰਘ ਢਿੱਲੋਂ ਵਿਕਾਸ ਪੁਰਸ਼ ਵਜੋਂ ਜਾਣੇ ਜਾਂਦੇ ਹਨ ਜੋ ਕਿ ਮਾਲਵੇ ਦੇ ਕੱਦਾਵਰ ਲੀਡਰ ਵੀ ਹਨ।
ਜਿਕਰਯੋਗ ਹੈ ਕਿ ਕੇਵਲ ਸਿੰਘ ਢਿੱਲੋਂ ਲੰਘੀਆਂ ਲੋਕ ਸਭਾ ਚੋਣਾਂ ਚ ਕਾਂਗਰਸੀ ਉਮੀਦਵਾਰ ਵਜੋਂ ਕਿਸਮਤ ਅਜ਼ਮਾ ਚੁੱਕੇ ਹਨ ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media