Tuesday, April 14, 2026

ਵਾਈਸ ਚਾਂਸਲਰ ਡਾ. ਘੁੰਮਣ ਦੇ ਅਹੁੱਦੇ ‘ਚ ਤਿੰਨ ਸਾਲ ਦੇ ਵਾਧੇ ‘ਤੇ ਖੁਸ਼ੀ ਦਾ ਪ੍ਰਗਟਾਵਾ

ਲੌਂਗੋਵਾਲ, 4 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਾ. ਦੇਵ ਰਾਜ ਡੀ.ਏ.ਵੀ ਗਰੁੱਪ ਆਫ ਸਕੂਲਜ਼ ਦੀ ਪ੍ਰਧਾਨ ਮੈਡਮ ਉਰਮਲਾ ਰਾਣੀ, ਉਪ ਪ੍ਰਧਾਨ ਲੱਕੀ

ਖੋਖਰ ਅਤੇ ਮੈਨੇਜਿੰਗ ਡਾਇਰੈਕਟਰ ਪ੍ਰਵੀਨ ਖੋਖਰ ਨੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਬੀ.ਐਸ ਘੁੰਮਣ ਦੇ ਅਹੁੱਦੇ ਵਿੱਚ ਤਿੰਨ ਸਾਲ ਦਾ ਵਾਧਾ ਕਰਨ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਅਜਿਹਾ ਕਰਕੇ ਪੰਜਾਬ ਸਰਕਾਰ ਨੇ ਮਿਹਨਤੀ ਇਨਸਾਨ ਦਾ ਸਨਮਾਨ ਵਧਾਇਆ ਹੈ।ਇਸ ਫੈਸਲੇ ‘ਤੇ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਮਹਾਰਾਣੀ ਪ੍ਰਨੀਤ ਕੌਰ ਮੈਂਬਰ ਪਾਰਲੀਮੈਂਟ ਦਾ ਧੰਨਵਾਦ ਵੀ ਕੀਤਾ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ

ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …