Tuesday, November 24, 2026

ਅਕੈਡਮਿਕ ਹਾਈਟਸ ਪਬਲਿਕ ਸਕੂਲ ਵਲੋਂ ਆਨਲਾਈਨ ‘ਰੈਡ ਡੇਅ’ ਮਨਾਇਆ ਗਿਆ

ਲੌਂਗੋਵਾਲ, 4 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਰੋਨਾ ਵਾਇਰਸ ਕਾਰਨ ਚੱਲ ਰਹੇ ਲੌਕਡਾਊਨ ਦੌਰਾਨ, ਐਕਡਮਿਕ ਹਾਈਟਸ ਪਬਲਿਕ ਸਕੂਲ ਵਲੋਂ ਆਨਲਾਈਨ ‘ਰੈਡ ਡੇਅ’ ਮਨਾਇਆ ਗਿਆ।ਇਸ ਦਾ ਮੁੱਖ ਮਕਸਦ ਬੱਚਿਆਂ ਨੂੰ ਰੰਗਾਂ ਦੀ ਪਹਿਚਾਣ ਕਰਾੳਣਾ ਹੈ।ਇਸ ਦੌਰਾਨ ਬੱਚਿਆਂ ਨੇ ਲਾਲ ਰੰਗ ਦੇ ਕੱਪੜੇ ਪਾ ਕੇ ਆਨਲਾਈਨ ਤਸਵੀਰਾਂ ਤੇ ਵੀਡੀਓ ਸਾਂਝੀਆਂ ਕੀਤੀਆਂ।ਸਕੂਲ ਦੇ ਚੇਅਰਮੈਨ ਸੰਜੇ ਸਿੰਗਲਾ ਨੇ ਅਧਿਆਪਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਨਾਲ ਬੱਚਿਆਂ ਦਾ ਬੌਧਿਕ ਵਿਕਾਸ ਹੁੰਦਾ ਹੈ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …