Thursday, July 9, 2026

20 ਸਾਲਾ ਨੌਜਵਾਨ ਪਾਇਆ ਗਿਆ ਕੋਰੋਨਾ ਪਾਜ਼ਟਿਵ

ਇੱਕ ਨੂੰ ਗਿਆਨ ਸਾਗਰ ਹਸਪਤਾਲ ਤੋਂ ਮਿਲੀ ਛੁੱਟੀ

ਐਸ.ਏ.ਐਸ ਨਗਰ (ਮੋਹਾਲੀ), 6 ਜੂਨ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਸਾਸ਼ਨ ਵਲੋਂ ਕੀਤੇ ਜਾ ਰਹੇ ਯਤਨਾਂ ਸਦਕਾ ਜਿਲ੍ਹੇ ਵਿੱਚ ਕੋਰੋਨਾ ਵਾਇਰਸ ਦੇ ਠੀਕ ਹੋਣ

File Photo

ਵਾਲੇ ਕੇਸਾਂ ਦੀ ਕੁੱਲ ਗਿਣਤੀ 108 ਹੋ ਗਈ ਹੈ।ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਅੱਜ ਇੱਕ ਵਿਅਕਤੀ ਨੂੰ ਗਿਆਨ ਸਾਗਰ ਹਸਪਤਾਲ ਵਿੱਚੋਂ ਛੁੱਟੀ ਦਿੱਤੀ ਗਈ।ਇਹ ਵਿਅਕਤੀ ਜ਼ੀਰਕਪੁਰ ਦਾ ਰਹਿਣ ਵਾਲਾ ਹੈ ਅਤੇ ਓਮਾਨ ਤੋਂ ਵਾਪਸ ਆਇਆ ਸੀ।ਇਸੇ ਦੌਰਾਨ, ਕੁਰਾਲੀ ਦਾ ਇੱਕ 20 ਸਾਲਾ ਨੌਜਵਾਨ ਅੱਜ ਕੋਰੋਨਾ ਵਾਇਰਸ ਲਈ ਪਾਜੇਟਿਵ ਪਾਇਆ ਗਿਆ ਹੈ।ਹੁਣ ਜਿਲ੍ਹੇ ਵਿੱਚ ਐਕਟਿਵ ਕੇਸਾਂ ਦੀ ਗਿਣਤੀ 18 ਹੈ।

Check Also

ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …