ਕਪੂਰਥਲਾ, 6 ਜੂਨ (ਪੰਜਾਬ ਪੋਸਟ ਬਿਊਰੋ) – ਮਾਨਵ ਵਿਕਾਸ ਸੰਸਥਾਨ ਵਲੋਂ ਆਈ.ਟੀ.ਸੀ ਮਿਸ਼ਨ ਸੁਨਿਹਰਾ ਕੱਲ ਪ੍ਰੋਗਰਾਮ ਤਹਿਤ ਪਿੰਡ ਨੂਰਪੁਰ ਲੁਬਾਣਾ ਵਿਖੇ
ਗ੍ਰਾਮ ਪੰਚਾਇਤ ਦੇ ਸਹਿਯਗ ਨਾਲ ਵਾਤਾਵਰਣ ਦਿਵਸ ਮਨਾਇਆ ਗਿਆ।ਆਈ.ਟੀ.ਸੀ ਫੈਕਟਰੀ ਮੈਨੇਜਰ ਸਚਿਨ ਅਤੇ ਨੀਲ ਕਮਲ ਨੇ ਪਿੰਡ ਦੇ ਸਰਪੰਚ ਜਰਨੈਲ ਸਿੰਘ ਅਤੇ ਮਾਨਵ ਵਿਕਾਸ ਸੰਸਥਾਨ ਦੇ ਇੰਚਾਰਜ ਹੀਰਾ ਨੇ ਪਿੰਡ ਨੂੰ ਹਰਾ ਭਰਾ ਕਰਨ ਲਈ ਪਿੰਡ ਬਾਸੀ ਨਾਲ ਮਿਲ ਕੇ ਪਿੰਡ ਵਿੱਚ ਬੂਟੇ ਲਗਾਏ।ਹੀਰਾ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ 5000 ਬੂਟੇ ਹੋਰ ਲਗਾਏ ਜਾਣਗੇ।ਇਸ ਮੌਕੇ ਮੁਨੀਸ਼, ਸੰਦੀਪ, ਕਮਲਪ੍ਰੀਤ ਸਿੰਘ ਅਤੇ ਗ੍ਰਾਮ ਪੰਚਾਇਤ ਮੈਂਬਰ ਮੌਜੂਦ ਸਨ।
Check Also
ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …
Punjab Post Daily Online Newspaper & Print Media