Saturday, August 15, 2026

ਸਕੂਲ ਵਿੱਚ ਵਿਦਾਇਗੀ ਪਾਰਟੀ ਦਾ ਆਯੋਜਨ

PPN12310
ਫਾਜਿਲਕਾ, 12 ਮਾਰਚ (ਵਿਨੀਤ ਅਰੋੜਾ):  ਉਪਮੰਡਲ  ਦੇ ਪਿੰਡ ਮਹਾਤਮ ਨਗਰ  ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਇੱਕ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ ।ਇਹ ਪਾਰਟੀ ਚੌਥੀ ਜਮਾਤ  ਦੇ ਵਿਦਿਆਰਥੀਆਂ ਦੁਆਰਾ ਪੰਜਵੀਂ ਜਮਾਤ  ਦੇ ਬੱਚਿਆਂ ਨੂੰ ਦਿੱਤੀ ਗਈ । ਇਸ ਪਾਰਟੀ ਵਿੱਚ ਸਕੂਲ ਸਟਾਫ ਸੁਭਾਸ਼ ਚੰਦਰ, ਸ੍ਰੀਮਤੀ ਆਸ਼ਾ ਰਾਣੀ,  ਜਸਵਿੰਦਰ ਸਿੰਘ  ਆਦਿ ਸ਼ਾਮਲ ਸਨ ।  ਇਸ ਮੌਕੇ ਵਿਦਿਆਰਥੀਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …

Leave a Reply