ਲੌਂਗੋਵਾਲ, 8 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਅਕਾਲੀ ਦਲ
ਦੀ ਐਲਾਨੀ ਗਈ 19 ਮੈਂਬਰੀ ਕੋਰ ਕਮੇਟੀ ਵਿੱਚ ਗੋਬਿੰਦ ਸਿੰਘ ਲੌਂਗੋਵਾਲ ਤੇ ਬਲਦੇਵ ਸਿੰਘ ਮਾਨ ਨੂੰ ਦੁਬਾਰਾ ਚੁਣੇ ਜਾਣ ਅਤੇ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਯੂਥ ਅਕਾਲੀ ਦਲ ਦੇ ਸੂਬਾ ਪ੍ਧਾਨ ਬਣਾਉਣ ਦਾ ਜਿਲ੍ਹਾ ਸੰਗਰੂਰ ਦੇ ਆਗੂਆਂ ਤੇ ਵਰਕਰਾਂ ਨੇ ਸਵਾਗਤ ਕੀਤਾ ਹੈ।
ਨੌਜਵਾਨ ਯੂਥ ਆਗੂ ਮੱਖਣ ਸਿੰਘ ਸ਼ਾਹਪੁਰ ਨੇ ਕਿਹਾ ਕਿ ਪਾਰਟੀ ਪ੍ਰਧਾਨ ਵਲੋਂ ਮਿਹਨਤੀ ਤੇ ਇਮਾਨਦਾਰ ਆਗੂਆਂ ਨੂੰ ਦਿੱਤੀਆਂ ਜਿੰਮੇਵਾਰੀਆਂ ਨਾਲ ਪਾਰਟੀ ਆਗੂਆਂ ਤੇ ਵਰਕਰਾਂ ਦੇ ਹੌਸਲੇ ਬੁਲੰਦ ਹੋਏ ਹਨ।
Check Also
ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …
Punjab Post Daily Online Newspaper & Print Media