ਅੰਮ੍ਰਿਤਸਰ, 10 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਹਲਕਾ ਖਰੜ ਦੀ ਸੰਗਤ ਵੱਲੋਂ ਰਣਜੀਤ ਸਿੰਘ ਗਿੱਲ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਚਰਨਜੀਤ ਸਿੰਘ
ਕਾਲੇਵਾਲ ਦੀ ਅਗਵਾਈ ‘ਚ 201 ਕੁਇੰਟਲ ਕਣਕ ਅਤੇ ਇੱਕ ਕੁਇੰਟਲ ਦਾਲ ਦੀ ਸੇਵਾ ਭੇਜੀ ਗਈ ਹੈ।ਚਰਨਜੀਤ ਸਿੰਘ ਕਾਲੇਵਾਲ ਨੂੰ ਮੈਨੇਜਰ ਮੁਖਤਾਰ ਸਿੰਘ, ਵਧੀਕ ਮੈਨੇਜਰ ਰਜਿੰਦਰ ਸਿੰਘ ਰੂਬੀ ਤੇ ਸੁਖਬੀਰ ਸਿੰਘ ਆਦਿ ਨੇ ਸਨਮਾਨਿਤ ਕੀਤਾ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media