ਅੰਮ੍ਰਿਤਸਰ, 11 ਜੂਨ (ਪੰਜਾਬ ਪੋਸਟ – ਸੰਧੂ) – ਹਲਕਾ ਅਟਾਰੀ ਤੋਂ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਗੁਲਜਾਰ ਸਿੰਘ ਰਣੀਕੇ ਨੂੰ ਅਕਾਲੀ ਦਲ ਐਸ. ਸੀ ਵਿੰਗ ਦਾ
ਪ੍ਰਧਾਨ ਤੇ ਕੌਰ ਕਮੇਟੀ ਮੈਂਬਰ ਨਿਯੁੱਕਤ ਹੋਣ ‘ਤੇ ਸੀਨੀਅਰ ਮੀਤ ਪ੍ਰਧਾਨ ਤਰਸੇਮ ਸਿੰਘ ਚੰਗਿਆੜਾ ਤੇ ਬੀ.ਸੀ ਵਿੰਗ ਦੇ ਵਾਰਡ ਪ੍ਰਧਾਨ ਡਾਕਟਰ ਦਵਿੰਦਰ ਸਿੰਘ ਵਲੋਂ ਵਿਸ਼ੇਸ਼ ਤੋਰ ‘ਤੇ ਸਨਮਾਨਿਤ ਕੀਤਾ ਗਿਆ।ਇਸ ਮੋਕੇ ਜੱਜਬੀਰ ਸਿੰਘ, ਅਜੇ ਕੁਮਾਰ, ਪਰਮਦੀਪ ਸਿੰਘ ਪੀ.ਏ, ਬਲਵਿੰਦਰ ਸਿੰਘ ਕਾਲਾ, ਝਿਰਮਿਲ ਸਿੰਘ, ਲਖਵਿੰਦਰ ਸੋਨੂੰ ਆਦਿ ਹਾਜਰ ਸਨ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media