Friday, May 1, 2026

ਮੋਹਨ ਸਿੰਘ ਢਾਹੇ ਵੱਲੋਂ ਲੰਗਰ ਗੁਰੂ ਰਾਮਦਾਸ ਜੀ ਲਈ 21 ਹਜ਼ਾਰ ਦੀ ਰਾਸ਼ੀ ਭੇਟ

ਅੰਮ੍ਰਿਤਸਰ, 13 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਜ਼ਿਲ੍ਹਾ ਰੋਪੜ ਦੇ ਪਿੰਡ ਢਾਹੇ ਤੋਂ ਜਥੇਦਾਰ ਮੋਹਨ ਸਿੰਘ ਢਾਹੇ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 21 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕਰਨ ’ਤੇ ਉਨ੍ਹਾਂ ਨੂੰ ਸਨਮਾਨਿਤ ਕਰਦੇ ਹੋਏ ਸ. ਮਨਜੀਤ ਸਿੰਘ ਬਾਠ, ਪ੍ਰੋ. ਸੁਖਦੇਵ ਸਿੰਘ ਅਤੇ ਹੋਰ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …