Wednesday, August 26, 2026

ਭਾਜਪਾ ਅੰਮ੍ਰਿਤਸਰ ਦਿਹਾਤੀ ਉਪ ਪ੍ਰਧਾਨ ਬਣਾਉਣ ‘ਤੇ ਹਾਈ ਕਮਾਂਡ ਦਾ ਕੀਤਾ ਧੰਨਵਾਦ

ਜੰਡਿਆਲਾ ਗੁਰੂ, 17 ਜੂਨ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਭਾਰਤੀ ਜਨਤਾ ਪਾਰਟੀ ਹਾਈ ਕਮਾਂਡ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲਾ ਪ੍ਰਧਾਨ ਹਰਦਿਆਲ ਸਿੰਘ ਔਲਖ ਵਲੋਂ ਪਾਰਟੀ ਲਈ ਵਧੀਆਂ ਸੇਵਾਵਾਂ ਨਿਭਾਉਣ ਲਈ ਤਜਿੰਦਰ ਸਿੰਘ ਚੰਦੀ, ਕੁੰਨਣ ਸਿੰਘ ਤੇ ਅਮਨ ਢੋਟ ਨੂੰ ਭਾਜਪਾ ਅੰਮ੍ਰਿਤਸਰ ਦਿਹਾਤੀ ਦਾ ਉਪ ਪ੍ਰਧਾਨ ਨਿਯੁੱਕਤ ਕੀਤਾ ਗਿਆ ਹੈ।ਤਜਿੰਦਰ ਸਿੰਘ ਚੰਦੀ ਨੇ ਭਾਜਪਾ ਹਾਈ ਕਮਾਂਡ ਤੇ ਜਿਲਾ ਪ੍ਰਧਾਨ ਹਰਦਿਆਲ ਸਿੰਘ ਔਲਖ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਨੂੰ ਜੋ ਜਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …