Wednesday, August 26, 2026

ਪਰਮਜੀਤ ਸਿੰਘ ਨੇ ਡੀ.ਐਸ.ਪੀ ਧੂਰੀ ਵਜੋਂ ਅਹੁੱਦਾ ਸੰਭਾਲਿਆ

ਧੂਰੀ, 18 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਪਰਮਜੀਤ ਸਿੰਘ ਨੇ ਅੱਜ ਧੂਰੀ ਵਿਖੇ ਬਤੌਰ ਡੀ.ਐਸ.ਪੀ ਆਪਣਾ ਅਹੁੱਦਾ ਸੰਭਾਲ ਲਿਆ ਹੈ।ਉਹਨਾਂ ਗੱਲਬਾਤ ਕਰਦਿਆਂ ਕਿਹਾ ਕਿ ਐਸ.ਐਸ.ਪੀ ਸੰਗਰੂਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਉਹਨਾਂ ਦਾ ਮੁੱਖ ਮਕਸਦ ਇਲਾਕੇ `ਚੋਂ ਨਸ਼ਾ ਤਸਕਰਾਂ ਦੀ ਚੇਨ ਨੂੰ ਤੋੜਨਾ ਹੈ।ਉਹਨਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਪੁਲਿਸ ਇਸ ਮੁਕਸਦ ਵਿੱਚ ਕਦੇ ਵੀ ਸਫਲ ਨਹੀਂ ਹੋ ਸਕਦੀ।ਉਹਨਾਂ ਕਿਹਾ ਕਿ ਅਮਨ ਪਸੰਦ ਨਾਗਰਿਕਾਂ ਲਈ ਉਹਨਾਂ ਦੇ ਦਫਤਰੀ ਦਰਵਾਜੇ ਹਮੇਸ਼ਾਂ ਖੁੱਲੇ ਹਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …