ਸੰਗਰੂਰ, 24 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਰਣਬੀਰ ਸਿੰਘ ਭੰਗੂ ਨੂੰ ਅੱਜ ਸੰਗਰੂਰ ਵਿਖੇ ਬਤੌਰ ਜ਼ਿਲ੍ਹਾ ਖੇਡ ਅਫਸਰ ਸੰਗਰੂਰ ਵਜੋਂ ਆਪਣਾ ਅਹੁੱਦਾ
ਸੰਭਾਲਣ ‘ਤੇ ਕੋਆਪਰੇਟਿਵ ਸੁਸਾਇਟੀ ਦੇ ਪ੍ਰਧਾਨ ਲਖਵੀਰ ਸਿੰਘ ਲੱਖੀ, ਡਾਇਰੈਕਟਰ ਗੁਰਪਿਆਰ ਸਿੰਘ ਚੱਠਾ, ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁੁਰ ਦੇ ਜਿਲ੍ਹਾ ਜਰਨਲ ਸਕੱਤਰ ਰਣ ਸਿੰਘ ਚੱਠਾ ਨੇ ਗੁਲਦਸਤਾ ਭੇਟ ਕਰਕੇ ਸਨਮਾਨਿਤ ਕਰਦਿਆਂ ਵਧਾਈ ਦਿੱਤੀ।
ਇਸ ਮੌਕੇ ਜਿਲ੍ਹਾ ਖੇਡ ਅਫਸਰ ਰਣਬੀਰ ਸਿੰਘ ਭੰਗੂ ਨੇ ਕਿਹਾ ਕਿ ਜ਼ਿਲ੍ਹਾ ਸੰਗਰੂਰ ਵਿਖੇ ਖੇਡਾਂ ਨੂੰ ਪ੍ਰਫੁਲਿਤ ਕਰਨ ਲਈ ਹਰ ਤਰ੍ਹਾਂ ਦੇ ਯਤਨ ਕੀਤੇ ਜਾਣਗੇ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਿਆ ਜਾ ਸਕੇ।
Check Also
ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ …
Punjab Post Daily Online Newspaper & Print Media