Tuesday, November 24, 2026

ਪਟਿਆਲਾ ਜਿਲੇ ਵਿਚ 7 ਕੋਵਿਡ ਪੌਜਟਿਵ ਕੇਸਾਂ ਦੀ ਹੋਈ ਪੁਸ਼ਟੀ

ਕੋਵਿਡ ਤੋਂ ਠੀਕ ਹੋਣ ਤੇ ਇੱਕ ਵਿਅਕਤੀ ਨੂੰ ਰਾਜਿੰਦਰਾ ਦੇ ਆਈਸੋਲੇਸ਼ਨ ਵਾਰਡ ਤੋਂ ਹੋਈ ਛੁੱਟੀ – ਡਾ. ਮਲਹੋਤਰਾ

ਪਟਿਆਲਾ, 24 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਕੋਵਿਡ ਸੈਂਪਲਾਂ ਦੀਆਂ ਪ੍ਰਾਪਤ ਹੋਈਆਂ 1236 ਰਿਪੋਰਟਾਂ ਵਿਚੋਂ 1229 ਕੋਵਿਡ ਨੈਗੇਟਿਵ ਅਤੇ 07 ਕੋਵਿਡ ਪੌਜਟਿਵ ਪਾਏ ਗਏ ਹਨ। ਜਿਨ੍ਹਾਂ ਵਿਚੋਂ 5 ਨਾਭਾ, 1 ਰਾਜਪੁਰਾ ਅਤੇ 1 ਪਟਿਆਲਾ ਸ਼ਹਿਰ ਨਾਲ ਸਬੰਧਤ ਹੈ ਅਤੇ ਬਾਕੀ ਸੈਂਪਲਾਂ ਦੀ  ਰਿਪੋਰਟ ਆਉਣੀ ਬਾਕੀ ਹੈ। ਸਿਵਲ ਸਰਜਨ ਡਾ. ਮਲਹੋਤਰਾ ਨੇ ਦੱਸਿਆ ਕਿ ਨਾਭਾ ਦੇ ਅਗਰ ਨਗਰ ਇਲਾਕੇ ਵਿਚ ਰਹਿਣ ਵਾਲੇ 20 ਸਾਲਾ ਯੁਵਕ, 47 ਸਾਲਾ ਔਰਤ, ਫਰੈਂਡਜ਼ ਕਲੋਨੀ ਦੇ ਰਹਿਣ ਵਾਲਾ ਬੈਂਕ ਵਿਚ ਲੱਗਿਆ ਮੁਲਾਜ਼ਮ 45 ਸਾਲਾ ਪੁਰਸ਼ ਦਾ ਕੰ

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …