Monday, August 31, 2026

ਜਿਲੇ ‘ਚ ਅੱਜ 4 ਨਵੇਂ ਕੋੋਰਨਾ ਪਾਜ਼ਟਿਵ ਮਾਮਲੇ ਸਾਹਮਣੇ ਆਏ

5 ਹੋਰ ਮਰੀਜ਼ਾਂ ਦੇ ਠੀਕ ਹੋਣ ਨਾਲ ਠੀਕ ਹੋਏ ਮਾਮਲਿਆਂ ਦੀ ਗਿਣਤੀ 203 ਤੱਕ ਪਹੁੰਚੀ

ਐਸ.ਏ.ਐਸ ਨਗਰ, 2 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹੇ ਵਿੱਚ ਅੱਜ ਪੰਜ ਮਰੀਜ਼ ਕਰੋਨਾ ਵਾਇਰਸ ਤੋਂ ਠੀਕ ਹੋਏ ਹਨ ਅਤੇ ਉਹਨਾਂ ਨੂੰ ਛੁੱਟੀ ਦਿਤੀ ਗਈ ਹੈ।ਇਹ ਪ੍ਰਗਟਾਵਾ ਅੱਜ ਇਥੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੀਤਾ।ਇਨ੍ਹਾਂ ਵਿਚੋਂ ਚਾਰ ਪੁਰਸ਼ ਅਤੇ ਇਕ ਮਹਿਲਾ ਹੈ।ਸਾਰੇ ਮੁਹਾਲੀ ਨਾਲ ਸਬੰਧਤ ਹਨ।ਉਨ੍ਹਾਂ ਇਹ ਵੀ ਕਿਹਾ ਕਿ ਅੱਜ 4 ਨਵੇਂ ਮਾਮਲੇ ਵੀ ਸਾਹਮਣੇ ਆਏ।ਹੁਣ ਤੱਕ ਐਕਟਿਵ ਕੇਸਾਂ ਦੀ ਗਿਣਤੀ 73 ਅਤੇ ਠੀਕ ਕੀਤੇ ਕੇਸ 203 ਹਨ।

Check Also

ਖ਼ਾਲਸਾ ਕਾਲਜ ਵਿਖੇ `ਰੱਖੜੀ ਪ੍ਰਦਰਸ਼ਨੀ-ਕਮ-ਸੇਲ-2026` ਦਾ ਆਯੋਜਿਤ

ਅੰਮ੍ਰਿਤਸਰ, 29 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵੱਲੋਂ `ਰੱਖੜੀ …