ਲੌਂਗੋਵਾਲ, 5 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਸਬਾ ਲੌਂਗੋਵਾਲ ਦੇ ਸਮੂਹ ਪੱਤਰਕਾਰ ਭਾਈਚਾਰੇ ਨੇ ਸਮਾਜ ਸੇਵਕ ਅਤੇ ਸਾਬਕਾ ਐਮ.ਸੀ ਕੈਪਟਨ ਰਘਵੀਰ ਸਿੰਘ ਦੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਇਸੇ ਦੌਰਾਨ ਪੱਤਰਕਾਰ ਜਗਤਾਰ ਸਿੰਘ, ਦਵਿੰਦਰ ਵਸ਼ਿਸ਼ਟ, ਵਿਜੈ ਸ਼ਰਮਾ, ਸ਼ੇਰ ਸਿੰਘ, ਖੰਨਾ, ਵਿਨੋਦ ਕੁਮਾਰ ਸ਼ਰਮਾ, ਜਗਸੀਰ ਲੌਂਗੋਵਾਲ, ਜੁੰਮਾਂ ਲੌਂਗੋਵਾਲ, ਸਤਪਾਲ ਸ਼ੇਰੋਂ, ਮਨੋਜ ਸਿੰਗਲਾ ਸ਼ੇਰੋਂ, ਭਗਵੰਤ ਸ਼ਰਮਾ, ਰਵੀ, ਕੁਮਾਰ, ਕ੍ਰਿਸ਼ਨ ਲੌਂਗੋਵਾਲ, ਪ੍ਰਦੀਪ ਸੱਪਲ, ਕੁਲਦੀਪ ਅੱਤਰੀ, ਗੋਬਿੰਦ ਸਿੰਘ ਅਤੇ ਹਰਪਾਲ ਸਿੰਘ ਆਦਿ ਨੇ ਅਰਦਾਸ ਕੀਤੀ ਕਿ ਪ੍ਰਮਾਤਮਾ ਕੈਪਟਨ ਰਘਵੀਰ ਸਿੰਘ ਨੂੰ ਆਪਣੇ ਚਰਨਾਂ ਵਿੱਚ ਸਥਾਨ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ ਕਰਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …