ਲੌਂਗੋਵਾਲ, 5 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨੌਜਵਾਨ ਕਾਂਗਰਸੀ ਆਗੂ ਬੱਬੂ ਬਲਜੋਤ ਵਿਧਾਨ ਸਭਾ ਯੂਥ ਕਾਂਗਰਸ ਹਲਕਾ ਸੰਗਰੂਰ ਦਾ ਪ੍ਰਧਾਨ
ਚੁਣੇ ਗਏ ਹਨ।ਉਨ੍ਹਾਂ ਆਪਣੀ ਇਸ ਨਿਯੁੱਕਤੀ ਲਈ ਰਾਹੁਲ ਗਾਂਧੀ, ਮੁੱਖ ਮੰਤਰੀ ਪੰਜਾਬ ਸਰਕਾਰ ਕੈਪਟਨ ਅਮਰਿੰਦਰ ਸਿੰਘ, ਕੈਬਨਿਟ ਵਜ਼ੀਰ ਵਿਜੈ ਇੰਦਰ ਸਿੰਗਲਾ, ਆਲ ਇੰਡੀਆ ਯੂਥ ਕਾਂਗਰਸ ਇੰਚਾਰਜ ਕ੍ਰਿਸ਼ਨਾ, ਆਲ ਇੰਡੀਆ ਪ੍ਰਧਾਨ ਯੂਥ ਕਾਂਗਰਸ ਸ੍ਰੀ ਨਿਵਾਸ ਬੀ.ਵੀ.ਜੀ, ਪੰਜਾਬ ਪ੍ਧਾਨ ਬਰਿੰਦਰ ਢਿੱਲੋ ਸਮੇਤ ਸਮੁੱਚੀ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕੀਤਾ ਹੈ।ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੇ ਆਸ਼ੀਰਵਾਦ ਨਾਲ ਯੂਥ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਦਿਨ ਰਾਤ ਮਿਹਨਤ ਕਰਨਗੇ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media