Saturday, June 13, 2026

ਕੈਬਿਨਟ ਮੰਤਰੀ ਸੋਨੀ ਨੇ ਪ੍ਰਵਾਸੀ ਮਜ਼ਦੂਰਾਂ ਲਈ ਰਾਸ਼ਨ ਦੇ ਕੀਤੇ 6 ਟਰੱਕ ਰਵਾਨਾ

ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਅੱਜ ਆਪਣੀ ਰਿਹਾਇਸ਼ ਤੋਂ ਕੇਂਦਰੀ ਵਿਧਾਨ ਸਭਾ ਹਲਕੇ ਦੀਆਂ ਬਾਹਰਲੀਆਂ ਵਾਰਡਾਂ ਵਿੱਚ ਰਹਿੰਦੇ ਪ੍ਰਵਾਸੀ ਮਜ਼ਦੂਰਾਂ ਦੇ 850 ਪਰਿਵਾਰਾਂ ਲਈ ਰਾਸ਼ਨ ਦੇ 6 ਟਰੱਕ ਰਵਾਨਾ ਕੀਤੇ।
ਸੋਨੀ ਨੇ ਕਿਹਾ ਕਿ ਲਾਕਡਾਊਨ ਦੌਰਾਨ ਕੁੱਝ ਗਿਣਤੀ ਵਿੱਚ ਪ੍ਰਵਾਸੀ ਮਜ਼ਦੂਰ ਆਪਣੇ ਰਾਜਾਂ ਨੂੰ ਵਾਪਸ ਚਲੇ ਗਏ ਸਨ, ਪਰੰਤੂ ਕਾਫੀ ਗਿਣਤੀ ‘ਚ ਪ੍ਰਵਾਸੀ ਮਜ਼ਦੂਰ ਅੰਮ੍ਰਿਤਸਰ ਵਿਖੇ ਹੀ ਰਹਿ ਰਹੇ ਹਨ।ਉਨਾਂ ਪ੍ਰਵਾਸੀ ਮਜ਼ਦੂਰਾਂ ਲਈ ਅੱਜ ਰਾਸ਼ਨ ਭੇਜਿਆ ਗਿਆ ਹੈ।

Check Also

ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

ਅੰਮ੍ਰਿਤਸਰ, 11 ਜਨ (ਜਗਦੀਪ ਸਿੰਘ) – ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ …