ਲੌਂਗੋਵਾਲ, 10 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ)- ਰੈਵੀਨਿਓ ਪਟਵਾਰ ਯੂਨੀਅਨ ਤਹਿਸੀਲ ਸੰਗਰੂਰ ਦੀ ਸਰਬਸੰਮਤੀ ਨਾਲ ਹੋਈ ਚੋਣ ਵਿੱਚ ਸੰਦੀਪ
ਸਿੰਘ ਭੁਲਰ ਪਟਵਾਰੀ ਨੂੰ ਦੂਜੀ ਵਾਰ ਪ੍ਰਧਾਨ ਬਣਾਇਆ ਗਿਆ ਹੈ।ਉਨ੍ਹਾਂ ਨੂੰ ਦੂਜੀ ਵਾਰ ਪ੍ਰਧਾਨ ਬਣਨ ਤੇ ਪਟਵਾਰ ਸਰਕਲ ਲੌਂਗੋਵਾਲ ਦੇ ਪਟਵਾਰੀ ਕੁਲਵੀਰ ਸਿੰਘ, ਗੁਰਜੀਤ ਸਿੰਘ, ਪਟਵਾਰੀ ਬਲਵਿੰਦਰ ਸਿੰਘ, ਪਟਵਾਰੀ ਸੁਰਿੰਦਰ ਸਿੰਘ, ਪਟਵਾਰੀ ਮਨਦੀਪ ਸਿੰਘ, ਅਮਨਦੀਪ ਸਿੰਘ, ਪਟਵਾਰੀ ਸੁਰਿੰਦਰ ਸਿੰਘ, ਪਟਵਾਰੀ ਗੁਰਮੀਤ ਕੌਰ ਨੇ ਵਧਾਈ ਦਿੱਤੀ ਅਤੇ ਉਨ੍ਹਾਂ ਵਲੋਂ ਪਹਿਲਾਂ ਕੀਤੇ ਕੰਮਾਂ ਦੀ ਸ਼ਲਾਘਾ ਕੀਤੀ ਹੈ।
Check Also
ਡਿਪਟੀ ਕਮਿਸ਼ਨਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਅੰਮ੍ਰਿਤਸਰ 24 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਕਣਕ ਦੇ ਨਾੜ ਨੂੰ …
Punjab Post Daily Online Newspaper & Print Media