ਜੰਡਿਆਲਾ ਗੁਰੁ, 12 ਜੁਲਾਈ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ਨਥੋਆਣਾ ਦਰਵਾਜ਼ਾ ਵਿਖੇ ਸਥਿਤ ਪੀਰ ਬਾਬਾ ਘੋੜੇ ਸ਼ਾਹ ਜੀ ਦੇ ਮੁੱਖ
ਸੇਵਾਦਾਰ ਬਾਬਾ ਹਰਪਾਲ ਸਿੰਘ ਨੇ ਦੱਸਿਆ ਹੈ ਕਿ ਹਰ ਸਾਲ 22, 23 ਜੁਲਾਈ ਨੂੰ ਪੀਰ ਬਾਬਾ ਘੋੜੇ ਸ਼ਾਹ ਜੀ ਦਾ ਸਲਾਨਾ ਜੋੜ ਮੇਲਾ ਮੇਲਾ ਮਨਾਇਆ ਜਾਂਦਾ ਹੈ।ਪਰ ਕੋਰੋਨਾ ਮਹਾਮਾਰੀ ਕਰਕੇ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਉਕਤ ਮੇਲਾ ਨਹੀ ਮਨਾਇਆ ਜਾਵੇਗਾ।
Check Also
ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਇਲਾਕਿਆਂ ‘ਚ ਚੈਕਿੰਗ
ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ …
Punjab Post Daily Online Newspaper & Print Media