Wednesday, May 27, 2026

ਅਕੈਡਮਿਕ ਹਾਈਟਸ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਲੌਂਗੋਵਾਲ, 15 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੀ.ਬੀ.ਐਸ.ਈ ਵਲੋਂ ਐਲਾਨੇ ਗਏ ਬਾਰ੍ਹਵੀਂ ਕਲਾਸ ਦੇ ਨਤੀਜਿਆਂ ਵਿੱਚ ਅਕੈਡਮਿਕ ਹਾਈਟਸ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ।ਸਕੂਲ ਦੇ ਵਿਦਿਆਰਥੀਆਂ ਸਾਕਸ਼ੀ ਨੇ 90 ਫੀਸਦ, ਕਸ਼ਿਸ਼ ਬਾਂਸਲ ਨੇ 85 ਫ਼ੀਸਦੀ, ਹਰਲੀਨ ਕੌਰ ਨੇ 84.4 ਫ਼ੀਸਦੀ, ਹਰਪ੍ਰੀਤ ਕੌਰ ਨੇ 80 ਫੀਸਦੀ, ਗੁਰਕੀਰਤ ਸਿੰਘ ਨੇ 83.6 ਫੀਸਦੀ, ਕਰਨਵੀਰ ਸਿੰਘ ਨੇ 82.6 ਫੀਸਦੀ, ਅਰਸ਼ਦੀਪ ਕੌਰ ਨੇ 81 ਫੀਸਦੀ, ਅਰਸ਼ਦੀਪ ਸਿੰਘ ਨੇ 82.6 ਫੀਸਦੀ, ਕਮਲਪ੍ਰੀਤ ਕੌਰ ਨੇ 81.6 ਫੀਸਦ, ਅਕਾਸ਼ਦੀਪ ਸਿੰਘ ਨੇ 80.8 ਫੀਸਦੀ ਅੰਕ ਪ੍ਰਾਪਤ ਕਰਕੇ ਮਾਪਿਆਂ ਅਤੇ ਅਧਿਆਪਕਾਂ ਦਾ ਨਾਂ ਰੌਸ਼ਨ ਕੀਤਾ ਹੈ।ਚੇਅਰਮੈਨ ਸੰਜੇ ਸਿੰਗਲਾ ਨੇ ਇਸ ਸਫਲਤਾ ਲਈ ਸਟਾਫ, ਵਿਦਿਆਰਥੀਆਂ ਅਤੇ ਉਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਹੈ।

Check Also

ਨਗਰ ਨਿਗਮ ਵੱਲੋਂ ਮਈ 2026 ਦੌਰਾਨ ਵਿਗਿਆਨਕ ਢੰਗ ਨਾਲ ਠੋਸ ਕਚਰਾ ਪ੍ਰਬੰਧਨ ਜਾਰੀ

ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਲੋਂ ਮਈ 2026 ਦੌਰਾਨ ਸ਼ਹਿਰ ਵਿੱਚ …