Saturday, August 22, 2026

ਸਰਸਵਤੀ ਵਿਦਿਆ ਮੰਦਰ ਸੀਨੀ. ਸੈਕੰਡਰੀ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

ਲੌਂਗੋਵਾਲ, 15 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੀ.ਬੀ.ਐਸ.ਈ ਵਲੋਂ ਬਾਰ੍ਹਵੀਂ ਕਲਾਸ ਦੇ ਨਤੀਜਿਆਂ ਵਿਚੋਂ ਸਰਸਵਤੀ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਚੀਮਾਂ ਮੰਡੀ ਦੇ ਵਿਦਿਆਰਥੀਆਂ ਨੇ ਅਹਿਮ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ।ਸਕੂਲ ਪ੍ਰਿੰਸੀਪਲ ਰਕੇਸ਼ ਕੁਮਾਰ ਗੋਇਲ ਨੇ ਦੱਸਿਆ ਕਿ ਕਸ਼ਿਸ਼ ਕਾਂਸਲ ਨੇ ਸਾਇੰਸ ਗਰੁੱਪ, ਕੋਮਲ ਸ਼ਰਮਾ ਨੇ ਕਾਮਰਸ ਵਿਚੋਂ ਅਤੇ ਈਸ਼ਵਰ ਬਾਂਸਲ ਨੇ ਆਰਟਸ ਗਰੁੱਪ ਵਿਚੋਂ ਪਹਿਲੀ ਪੁਜ਼ੀਸ਼ਨ ਹਾਸਲ ਕੀਤੀ ਹੈ।

Check Also

ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …