Thursday, March 26, 2026

ਪੈਰਾਮਾਊਟ ਪਬਲਿਕ ਸਕੂਲ ਦੇ ਅਰਮਾਨ ਗੋਇਲ ਨੇ 10ਵੀਂ ਕਲਾਸ ‘ਚ ਹਾਸਲ ਕੀਤੇ 91% ਅੰਕ ਪ੍ਰਾਪਤ

ਲੌਂਗੋਵਾਲ, 16 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੀ.ਬੀ.ਐਸ.ਈ ਵਲੋਂ ਐਲਾਨੇ 10ਵੀਂ ਕਲਾਸ ਦੇ ਨਤੀਜੇ ਵਿੱਚ ਪੈਰਾਮਾਊਟ ਪਬਲਿਕ ਸਕੂਲ ਚੀਮਾਂ

ਦੇ ਵਿਦਿਆਰਥੀ ਅਰਮਾਨ ਗੋਇਲ ਵਲੋਂ 91% ਅੰਕ ਪ੍ਰਾਪਤ ਕਰਨ ‘ਤੇ ਉਸ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਸਕੂਲ ਦੇ ਐਮ.ਡੀ ਜਸਵੀਰ ਸਿੰਘ, ਪ੍ਰਿੰਸੀਪਲ ਸੰਜੇ ਕੁਮਾਰ ਅਤੇ ਮੈਡਮ ਕਿਰਨਪਾਲ ਕੌਰ।

Check Also

ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ

ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …