ਕਪੂਰਥਲਾ, 29 ਜੁਲਾਈ (ਪੰਜਾਬ ਪੋਸਟ ਬਿਊਰੋ) – ਹੁਣ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲਣਗੇ।ਡਿਪਟੀ ਕਮਿਸ਼ਨਰ ਕਪੂਰਥਲਾ
ਸ਼੍ਰੀਮਤੀ ਦੀਪਤੀ ਉੱਪਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲਾਂ ਗਰਮੀ ਦੇ ਮੌਸਮ ਕਾਰਨ ਸੇਵਾ ਕੇਂਦਰਾਂ ਦੇ ਕੰਮ ਕਾਜ਼ ਦਾ ਸਮਾਂ ਤਬਦੀਲ ਕਰਕੇ ਸਵੇਰੇ 7:30 ਵਜੇ ਤੋਂ ਸ਼ਾਮ 3:30 ਵਜੇ ਤੱਕ ਕੀਤਾ ਗਿਆ ਸੀ, ਪਰੰਤੂ ਹੁਣ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਕਰਕੇ 1 ਅਗਸਤ 2020 ਤੋਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕਰ ਦਿੱਤਾ ਗਿਆ ਹੈ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media