Sunday, February 22, 2026

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ 31 ਜੁਲਾਈ ਨੂੰ ਜ਼ਿਲ੍ਹਾ ਸੰਗਰੂਰ ’ਚ ਛੁੱਟੀ ਦਾ ਐਲਾਨ

ਲੌਂਗੋਵਾਲ, 30 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ 31 ਜੁਲਾਈ ਨੂੰ ਸੰਗਰੂਰ ਜਿਲੇ ’ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਵਸ ਮੌਕੇ ਉਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਡਿਪਟੀ ਕਮਿਸ਼ਨਰ ਰਾਮਵੀਰ ਨੇ ਸਤਿਕਾਰ ਵਜੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਦੇ ਤਹਿਤ ਜ਼ਿਲ੍ਹਾ ਸੰਗਰੂਰ ਦੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਪ੍ਰਾਈਵੇਟ ਸਕੂਲਾਂ, ਵਿਦਿਅਕ ਅਦਾਰਿਆਂ, ਯੂਨੀਵਰਸਿਟੀ, ਕਾਲਜਾਂ ਅਤੇ ਬੈਂਕਾਂ ਆਦਿ ਵਿੱਚ 31 ਜੁਲਾਈ ਨੂੰ ਛੁੱਟੀ ਦਾ ਐਲਾਨ ਕੀਤਾ ਹੈ।

Check Also

ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ

ਅੰਮ੍ਰਿਤਸਰ, 21 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ …