ਲੌਂਗੋਵਾਲ, 6 ਅਗਸਤ (ਜਗਸੀਰ ਲੌਂਗੋਵਾਲ) – ਖੁਸ਼ੀ ਫਾਉਂਡੇਸ਼ਨ ਦੇ ਪ੍ਰਧਾਨ ਰਾਮ ਗੋਪਾਲ ਗਰਗ, ਸੈਕਟਰੀ ਰਮੇਸ਼ ਕੁਮਾਰ ਅਤੇ ਕੈਸ਼ੀਅਰ ਮੌਂਟੀ ਗਰਗ ਵਲੋਂ
ਅਯੋਧਿਆ ਨਗਰੀ ਵਿਖੇ ਭਗਵਾਨ ਸ੍ਰੀ ਰਾਮ ਚੰਦਰ ਜੀ ਦੇ ਮੰਦਰ ਭੂਮੀ ਪੂਜਨ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ।ਉਨਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਭੂਮੀ ਪੂਜਨ ਦੇ ਇਤਿਹਾਸਿਕ ਸਮੇਂ 175 ਸਾਧੂ ਸੰਤ ਸਾਕਸ਼ੀ ਬਣੇ।ਇਸ ਸਮੇਂ ਸਾਰੇ ਹੀ ਦੇਸ਼ ਵਾਸੀਆਂ ‘ਚ ਭਰਪੂਰ ਉਤਸ਼ਾਹ ਹੈ।ਕੇ.ਸੀ.ਟੀ ਕਾਲਜ ਫਤਹਿਗੜ੍ਹ ਦੇ ਚੇਅਰਮੈਨ ਮੌਂਟੀ ਗਰਗ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਅਯੁੱਧਿਆ ਰਾਮ ਮੰਦਰ ਦੇ ਲਈ ਲੰਮੇ ਸਮੇਂ ਤੋਂ ਜਦੋਜਹਿਦ ਚੱਲ ਰਹੀ ਸੀ, ਜੋ ਹੁਣ ਸਫਲ ਹੋਈ ਹੈ।
Check Also
ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …
Punjab Post Daily Online Newspaper & Print Media