Monday, October 5, 2026

ਭਾਰਤ ਛੱਡੋ ਅੰਦੋਲਨ ਦੀ ਵਰ੍ਹੇਗੰਢ ਮੌਕੇ ਜਿਲ੍ਹਾ ਪ੍ਰਸ਼ਾਸਨ ਵਲੋਂ ਆਜ਼ਾਦੀ ਘੁਲਾਟੀਆਂ ਦਾ ਸਨਮਾਨ

ਅੰਮ੍ਰਿਤਸਰ, 11 ਅਗਸਤ (ਖੁਰਮਣੀਆਂ) – 1942 ਵਿਚ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਵਲੋਂ ਸ਼ੁਰੂ ਕੀਤੇ ਗਏ ‘ਭਾਰਤ ਛੱਡੋ’ ਅੰਦੋਲਨ ਦੀ ਵਰੇਗੰਢ ਮੌਕੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੀ ਅਗਵਾਈ ਹੇਠ ਜਿਲ੍ਹਾ ਪ੍ਰਸ਼ਾਸਨ ਵਲੋਂ ਆਜ਼ਾਦੀ ਘੁਲਾਟੀਆਂ ਦਾ ਸਨਮਾਨ ਕੀਤਾ ਗਿਆ।ਐਸ.ਡੀ.ਐਮ ਵਿਕਾਸ ਹੀਰਾ ਨੇ ਦੱਸਿਆ ਕਿ ਸ਼ਹਿਰ ਦੇ ਦੋ ਆਜ਼ਾਦੀ ਘੁਲਾਟੀਏ ਜੈਮਲ ਸਿੰਘ ਪੁੱਤਰ ਕਰਤਾਰ ਸਿੰਘ ਅਤੇ ਗੁਰਦੀਪ ਸਿੰਘ ਪੁੱਤਰ ਭਾਗ ਸਿੰਘ ਨੂੰ ਸ਼ਾਲ ਦੇ ਕੇ ਸਨਮਾਨਿਤ ਕੀਤਾ ਗਿਆ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …