ਅੰਮ੍ਰਿਤਸਰ, 11 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸੁਚੱਜੀ ਅਗਵਾਈ ਹੇਠ ਚੱਲ ਰਹੇ ਖਾਲਸਾ ਕਾਲਜ ਗਰਲਜ਼ ਸੀ: ਸੈ: ਸਕੂਲ
ਦੀਆਂ 4 ਵਿਦਿਆਰਥਣਾਂ ਨੇ ਸ਼੍ਰੋਮਣੀ ਕਮੇਟੀ ਵਲੋਂ ਕਰਵਾਈ ਗਈ ਗੁਰਮਤਿ ਗਿਆਨ ਧਾਰਮਿਕ ਪ੍ਰੀਖਿਆ ’ਚ ਵਜੀਫੇ ਹਾਸਲ ਕੀਤੇ ਹਨ।
ਸਕੂਲ ਪਿ੍ਰੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਦੱਸਿਆ ਕਿ ਅੱਵਲ ਆਈਆਂ ਸਕੂਲ ਦੀਆਂ ਵਿਦਿਆਰਥਣਾਂ ‘ਚ ਪਰਮਪ੍ਰੀਤ ਕੌਰ, ਹਰਮੀਤ ਕੌਰ, ਰਾਜਬੀਰ ਕੌਰ ਅਤੇ ਪ੍ਰਭਲੀਨ ਕੌਰ ਸ਼ਾਮਲ ਹਨ।ਉਕਤ ਵਿਦਿਆਰਥਣਾਂ ਨੂੰ 2100/- ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ ਹੈ।ਉਨਾਂ ਨੇ ਵਿਦਿਆਰਥਣਾਂ ਤੇ ਧਾਰਮਿਕ ਅਧਿਆਪਕਾ ਬੀਬੀ ਗੁਰਮੀਤ ਕੌਰ ਨੂੰ ਵਧਾਈ ਦਿੱਤੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media