ਧੂਰੀ, 12 ਅਗਸਤ (ਪ੍ਰਵੀਨ ਗਰਗ) – ਮਾਨਵ ਕਲਿਆਣ ਯੋਗ ਟਰੱਸਟ ਵੱਲੋਂ ਬਾਬਾ ਜਗਤਾਰ ਸਿੰਘ ਦੀ ਅਗਵਾਈ ਹੇਠ ਵੀ ਰੁਪਿੰਦਰ ਕੌਰ ਸਪੁੱਤਰੀ ਖੁਰਾਕ ਅਤੇ
ਸਪਲਾਈ ਵਿਭਾਗ ਦੇ ਸੇਵਾਮੁਕਤ ਅਧਿਕਾਰੀ ਸੁਰਜੀਤ ਸਿੰਘ ਦਾ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਆਮ ਆਦਮੀ ਪਾਰਟੀ ਦੇ ਆਗੂ ਸੰਦੀਪ ਸਿੰਗਲਾ ਵੱਲੋਂ ਵੀ ਬੀਬੀ ਰੁਪਿੰਦਰ ਕੌਰ ਦੇ ਘਰ ਜਾ ਕੇ ਉਹਨਾਂ ਦਾ ਸਨਮਾਨ ਕੀਤਾ ਜਾ ਚੁੱਕਾ ਹੈ।ਇਸ ਮੌਕੇ ਹੰਸ ਰਾਜ ਗਰਗ, ਭੁਪਿੰਦਰ ਪਾਲ ਮਿੱਠਾ, ਗੋਨਾ ਜਵੰਧਾ, ਰਾਮ ਕ੍ਰਿਸ਼ਨ, ਸੁਨੀਲ ਬਾਂਸਲ, ਸੁਖਦੇਵ ਸਿੰਘ ਕਾਨੂੰਨਗੋ ਅਤੇ ਜਗਸੀਰ ਸਿੰਘ ਆਦਿ ਵੀ ਹਾਜ਼ਰ ਸਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media