Friday, October 16, 2026

ਲਿਟਲ ਸਟਾਰ ਸਕੂਲ ਅਤੇ ਹਾਈਟਸ ਐਂਡ ਹਾਈਟਸ ਸਕੂਲ ‘ਚ ਆਨਲਾਈਨ ਮਨਾਈ ਗਈ ਜਨਮ ਅਸ਼ਟਮੀ

ਲੌਂਗੋਵਾਲ, 13 ਅਗਸਤ (ਜਗਸੀਰ ਲੌਂਗੋਵਾਲ) – ਲਿਟਲ ਸਟਾਰ ਬਚਪਨ ਪਲੇਅ ਸਕੂਲ ਅਤੇ ਹਾਈਟਸ ਐਡ ਹਾਈਟਸ ਪਬਲਿਕ ਸਕੂਲ ਵਿੱਚ ਆਨਲਾਈਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ।ਜਿਸ ਵਿੱਚ ਬੱਚਿਆਂ ਨੇ ਰਾਧਾ ਕ੍ਰਿਸ਼ਨ ਦੀ ਵੇਸਭੁਸ਼ਾ ਪਾ ਕੇ ਆਪਣੀਆਂ ਫੋਟੋਆਂ ਭੇਜੀਆਂ।ਸਕੂਲ ਦੇ ਚੇਅਰਮੈਨ ਸੰਜੇ ਸਿੰਗਲਾ ਅਤੇ ਪ੍ਰਿੰਸੀਪਲ ਜਸਵਿੰਦਰ ਚੀਮਾ ਨੇ ਬੱਚਿਆਂ ਨੂੰ ਦੱਸਿਆ ਕਿ ਸਾਨੂੰ ਵੀ ਉਹਨਾਂ ਦੇ ਜੀਵਨ ਤੋਂ ਪ੍ਰਰੇਨਾ ਲੈਣੀ ਚਾਹੀਦੀ ਹੈ ਅਤੇ ਉਹਨਾਂ ਦੀਆਂ ਸਿੱਖਿਆਵਾਂ ‘ਤੇ ਚੱਲਣਾ ਚਾਹੀਦਾ ਹੈ।ਇਸ ਮੌਕੇ ਸਕੂਲ ਦੇ ਸਟਾਫ ਮੈਂਬਰ ਵੀ ਮੌਜੂਦ ਸਨ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …