Friday, August 14, 2026

ਮਾਸਟਰ ਚਰੰਜੀ ਲਾਲ ਖਨਾਲ ਕਲਾਂ ਦੀ ਧਰਮ ਪਤਨੀ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਲੌਂਗੋਵਾਲ, 13 ਅਗਸਤ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀ ਮਾਸਟਰ ਚਰੰਜੀ ਲਾਲ ਖਨਾਲ ਕਲਾਂ ਦੀ ਪਤਨੀ ਬਿਮਲਾ ਦੇਵੀ ਦਾ ਦਿਹਾਂਤ ਹੋ ਗਿਆ।ਭਾਈ ਜਗਜੀਤ ਸਿੰਘ ਕਾਕਾ ਵੀਰ ਜੀ, ਭਾਈ ਕਰਮਜੀਤ ਸਿੰਘ ਬੜੂ ਸਾਹਿਬ, ਰਾਹਤ ਫਾੳੂਡੇਸ਼ਨ ਪੰਜਾਬ ਦੇ ਸਮੂਹ ਮੈਂਬਰ, ਪ੍ਰਿੰਸੀਪਲ ਜਸਵੀਰ ਕੌਰ ਬੇਨੜਾ, ਪ੍ਰਿੰਸੀਪਲ ਗੁਰਜੀਤ ਕੌਰ ਉਭਿਆ, ਪ੍ਰਿੰਸੀਪਲ ਹਰਪੀ੍ਤ ਕੋਰ ਰਟੋਲਾ, ਭਾਈ ਜਗਜੀਤ ਸਿੰਘ ਗੋਗੀ, ਗੁਰਵਿੰਦਰ ਸਿੰਘ ਪਟਿਆਲਾ, ਬਲਜੀਤ ਸ਼ਰਮਾ, ਵਿਕਰਮਜੀਤ ਸਿੰਘ ਜਖੇਪਲ, ਕੁਲਜੀਤ ਸਿੰਘ, ਤਰਸੇਮ ਸਿੰਘ, ਕਰਮਜੀਤ ਸਿੰਘ, ਗੁਜੀਤ ਸਿੰਘ ਚਹਿਲ ਆਦਿ ਤੋਂ ਇਲਾਵਾ ਕਈ ਜਥੇਬੰਦੀਆਂ ਤੇ ਸਿਆਸੀ ਪਾਰਟੀਆਂ ਨੇ ਮਾਸਟਰ ਚਿਰੰਜੀ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …