ਲੌਂਗੋਵਾਲ, 23 ਅਗਸਤ (ਜਗਸੀਰ ਲੌਂਗੋਵਾਲ) – ਪਾਵਰਕਾਮ ਦਫ਼ਤਰ ਲੌਂਗੋਵਾਲ ਦੇ ਐਸ.ਡੀ.ਓ ਇੰਜੀਨੀਅਰ ਸੁਭਾਸ਼ ਚੰਦਰ ਵਧਵਾ ਨੇ ਜਾਣਕਾਰੀ ਦਿੰਦੇ ਹੋਏ
ਦੱਸਿਆ ਕਿ 66 ਕੇ.ਵੀ ਗਰਿਡ ਲੌਂਗੋਵਾਲ ਤੋਂ ਚੱਲਣ ਵਾਲੀ ਬਿਜ਼ਲੀ ਸਪਲਾਈ ਘਰੇਲੂ, ਵਪਾਰਕ, ਖੇਤੀਬਾੜੀ ਅਤੇ ਸਲਾਈਟ ਦੇ ਨਾਲ ਨਾਲ ਸਾਰੇ ਫੀਡਰ ਅੱਜ ਗਰਿੱਡ ਦੀ ਜਰੂਰੀ ਮੁਰੰਮਤ ਕਰਨ ਕਰਕੇ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹਿਣਗੇ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media