ਅੰਮ੍ਰਿਤਸਰ, 25 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਉਪ ਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਪੀ.ਡਬਲਯੂ.ਡੀ ਅਧਿਕਾਰੀ ਦਿਆਲ ਸ਼ਰਮਾ ਨੂੰ ਫਿਰੋਜ਼ਪੁਰ-ਪੱਟੀ ਰੇਲ ਲਿੰਕ ਮੁਕੰਮਲ ਕਰਨ ਲਈ ਪੰਜਾਬ ਸਰਕਾਰ ਵਲੋਂ ਜ਼ਮੀਨ ਪ੍ਰਾਪਤੀ `ਤੇ ਸਮਾਜਿਕ ਪ੍ਰਭਾਵ ਮੁਲਾਂਕਣ ਅਧਿਐਨ ਰਿਪੋਰਟ ਸੌਂਪਦੇ ਹੋਏ।ਐਸ.ਆਈ.ਏ ਪ੍ਰੋਜੈਕਟ ਕੋਆਰਡੀਨੇਟਰ ਡਾ. ਰਾਜੇਸ਼ ਕੁਮਾਰ ਅਤੇ ਮੈਂਬਰ ਡਾ: ਬਿਮਲਦੀਪ ਸਿੰਘ, ਡਾ. ਨਿਰਮਲਾ ਦੇਵੀ, ਡਾ: ਸਵਤੀ ਮਹਿਤਾ, ਡਾ. ਮਨਪ੍ਰੀਤ ਸਿੰਘ ਭੱਟੀ ਅਤੇ ਸ਼੍ਰੀਮਤੀ ਸ਼ਰਨਪ੍ਰੀਤ ਕੌਰ ਦੇ ਅਧੀਨ ਅਧਿਐਨ ਪੂਰਾ ਕੀਤਾ ਗਿਆ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …