ਅੰਮ੍ਰਿਤਸਰ, 25 ਅਗਸਤ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ 27 ਅਗਸਤ ਨੂੰ ਬੁਲਾਈ ਗਈ ਹੈ।ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਦੇ ਆਦੇਸ਼ ਅਨੁਸਾਰ ਬੁਲਾਈ ਗਈ ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ‘ਚ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵੱਲਾ ਵਿਖੇ 27 ਅਗਸਤ ਵੀਰਵਾਰ ਨੂੰ ਹੋਵੇਗੀ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …