Tuesday, November 24, 2026

ਸਿਹਤ ਸੁਵਿਧਾਵਾਂ ਕੇਂਦਰ 24 ਘੰਟੇ ਖੁੱਲੇ ਰੱਖਣ ਦੀ ਛੋਟ

ਕਪੂਰਥਲਾ, 3 ਸਤੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਦੀਪਤੀ ਉੱਪਲ ਨੇ ਅੱਜ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਜਿਲ੍ਹੇ ਦੀ ਹਦੂਦ ‘ਚ ਪੈਂਦੇ ਸਾਰੇ ਹਸਪਤਾਲ, ਲੈਬਾਂ, ਡਾਇਗਨੋਸਟਿਕ ਸੈਂਟਰ ਅਤੇ ਦਵਾਈਆਂ ਦੀਆਂ ਦੁਕਾਨਾਂ 30 ਸਤੰਬਰ ਤੱਕ ਹਫਤੇ ਦੇ ਸਾਰੇ ਦਿਨ 24 ਘੰਟੇ ਖੋਹਲੇ ਜਾ ਸਕਦੇ ਹਨ।
ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਬਾਕੀ ਸਾਰੀਆਂ ਹਦਾਇਤਾਂ ਪਹਿਲਾਂ ਵਾਂਗ ਹੀ ਲਾਗੂ ਰਹਿਣਗੀਆਂ।ਉਨਾਂ ਕਿਹਾ ਕਿ ਇਨਾਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਵਿਰੁੱਧ ਡਿਜ਼ਾਸਟਰ ਮੈਨੇਜ਼ਮੈਂਟ ਐਕਟ ਦੀਆਂ ਧਾਰਾਵਾਂ 51 ਅਤੇ 60 ਅਤੇ ਸੈਕਸ਼ਨ 188 ਤਹਿਤ ਬਣਦੀ ਕਾਰਵਾਈ ਕੀਤੀ ਜਾਵੇਗੀ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …