Friday, August 14, 2026

ਮੌਜੂਦਾ ਅਹੁਦੇਦਾਰ ਤੇ ਅੰਤ੍ਰਿੰਗ ਕਮੇਟੀ ਮੈਂਬਰ 18 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕਰਨਗੇ ਖਿਮਾ ਜਾਚਨਾ

ਅੰਮ੍ਰਿਤਸਰ, 5 ਸਤੰਬਰ (ਪੰਜਾਬ ਪੋਸਟ ਬਿਊਰੋ) – ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਇਹ ਵੀ ਫੈਸਲਾ ਕੀਤਾ ਹੈ ਕਿ ਪਾਵਨ ਸਰੂਪਾਂ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਅਹੁਦੇਦਾਰ ਅਤੇ ਅੰਤ੍ਰਿੰਗ ਮੈਂਬਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਨਮੁੱਖ ਹੋ ਕੇ 18 ਸਤੰਬਰ ਨੂੰ ਖਿਮਾ ਜਾਚਨਾ ਕਰਨਗੇ।ਉਨ੍ਹਾਂ ਜਾਂਚ ਰਿਪੋਰਟ ਵਿੱਚ ਜ਼ਿਕਰ ਕੀਤੇ ਮੁਲਾਜ਼ਮਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜ਼ਰ ਹੋ ਕੇ ਖਿਮਾ ਮੰਗਣ।

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …