Thursday, September 10, 2026

ਖੰਨਾਂ ਸਮਾਰਗ ਵਿਖੇ ਭਾਜਪਾ ਦੀ ਜਿੱਤ ਤੇ ਮਨਾਏ ਜਸ਼ਨ

PPN19101427

PPN19101426

ਸਥਾਨਕ ਖੰਨਾਂ ਸਮਾਰਗ ਵਿਖੇ ਭਾਜਪਾ ਦੀ ਮਹਾਂਰਾਸ਼ਟਰ ਅਤੇ ਹਰਿਆਣਾ ਅਸੈਂਬਲੀ ਚੋਣਾਂ ਵਿੱਚ ਹੋਈ ਜਿੱਤ ਤੇ ਲੱਡੂ ਵੰਡ ਕੇ ਅਤੇ ਆਤਿਸ਼ਬਾਜੀ ਚਲਾ ਕੇ ਖੁਸ਼ੀਆਂ ਸਾਂਝੀਆਂ ਕਰਦੇ ਹੋਏ ਭਾਜਪਾ ਸ਼ਹਿਰੀ ਪ੍ਰਧਾਨ ਨਰੇਸ਼ ਸ਼ਰਮਾ, ਜਨਾਰਦਨ ਸ਼ਰਮਾ, ਡਾ. ਬਲਦੇਵ ਰਾਜ ਚਾਵਲਾ, ਰਜੇਸ਼ ਹਨੀ, ਸ੍ਰੀ ਮਤੀ ਲਕਸ਼ਮੀ ਕਾਂਤਾ ਚਾਵਲਾ (ਸਾਬਕਾ ਮੰਤਰੀ ਪੰਜਾਬ) ਅਤੇ ਹੋਰ ਭਾਜਪਾ ਆਗੂ ਤੇ ਵਰਕਰ।

ਫੋਟੋ ਤੇ ਵੇਰਵਾ : ਰੋਮਿਤ ਸ਼ਰਮਾ

Check Also

ਕਰਮਜੀਤ ਸਿੰਘ ਰਿੰਟੂ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਮਿਹਨਤੀ ਸਖੀਆਂ ਦਾ ਕੀਤਾ ਸਨਮਾਨ

ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਉੱਤਰੀ ਵਿੱਚ ਆਮ ਆਦਮੀ ਪਾਰਟੀ ਦੀ …

Leave a Reply