ਸੰਗਰੂਰ, 7 ਸਤੰਬਰ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਉਹ ਕਰੋਨਾ
ਪਾਜ਼ਟਿਵ ਆ ਗਏ ਸੀ, ਪਰ ਉਹ ਹੁਣ ਬਿਲਕੁੱਲ ਠੀਕ ਹਨ।ਅਮਨਦੀਪ ਸਿੰਘ ਗੋਰੀਆ ਸਾਬਕਾ ਜਿਲ੍ਹਾ ਮੀਤ ਪ੍ਰਧਾਨ ਨਾਲ ਫੋਨ ‘ਤੇ ਗੱਲਬਾਤ ਕਰਦਿਆਂ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਉਹ ਹੁਣ ਤੰਦਰੁਸਤ ਹਨ।ਉਨਾਂ ਨੇ ਢੀਂਡਸਾ ਪਰਿਵਾਰ ਦੀ ਤੰਦਰੁਸਤੀ ਲਈ ਪੰਜਾਬ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਵਿੱਚ ਕੀਤੀਆਂ ਜਾ ਰਹੀਆਂ ਅਰਦਾਸਾਂ ਲਈ ਢੀਂਡਸਾ ਪਰਿਵਾਰ ਵਲੋਂ ਸਾਰਿਆਂ ਦਾ ਦਿਲੋਂ ਧੰਨਵਾਦ ਕੀਤਾ।
Check Also
ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ
ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …
Punjab Post Daily Online Newspaper & Print Media