Thursday, September 10, 2026

ਜੋਸ਼ੀ ਦੀ ਅਗਵਾਈ ‘ਚ ਭਾਜਪਾ ਦੀ ਜਿੱਤ ਦੇ ਜਸ਼ਨ ਮਨਾਏ

PPN19101428

ਸਥਾਨਕ ਮਕਬੂਲ ਰੋਡ ਸਥਿਤ ਕੈਂਪ ਆਫਿਸ ਵਿਖੇ ਹਰਿਆਣਾ ਅਤੇ ਮਹਾਰਾਸ਼ਟਰ ਦੀਆਂ ਅਸੈਂਬਲੀ ਚੋਣਾਂ ਵਿੱਚ ਭਾਜਪਾ ਦੀ ਬੇਮਿਸਾਲ ਜਿੱਤ ਤੇ ਸ੍ਰੀ ਅਨਲਿ ਜੋਸ਼ੀ ਕੈਬਨਿਟ ਮੰਤਰੀ ਪੰਜਾਬ ਦੀ ਅਗਵਾਈ ਹੇਠ ਜਸ਼ਨ ਮਨਾਉਂਦੇ ਹੋਏ ਸਥਾਨਕ ਭਾਜਪਾ ਆਗੂ ਤੇ ਵਰਕਰ।

ਫੋਟੋ ਤੇ ਵੇਰਵਾ : ਰੋਮਿਤ ਸ਼ਰਮਾ

Check Also

ਕਰਮਜੀਤ ਸਿੰਘ ਰਿੰਟੂ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਮਿਹਨਤੀ ਸਖੀਆਂ ਦਾ ਕੀਤਾ ਸਨਮਾਨ

ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਉੱਤਰੀ ਵਿੱਚ ਆਮ ਆਦਮੀ ਪਾਰਟੀ ਦੀ …

Leave a Reply