ਅੰਮ੍ਰਿਤਸਰ, 10 ਸਤੰਬਰ (ਸੁਖਬੀਰ ਸਿੰਘ) – ਲਈ ਜ਼ਿਕਿਤਿਜ਼ਾ ਹੈਲਥ ਕੇਅਰ ਲਿਮ. ਵਲੋਂ ਐਮਰਜੈਂਸੀ ਐਂਬੂਲੈਂਸ ਸੇਵਾਵਾਂ ਲਈ 150 ਤੋਂ ਵੱਧ ਅਸਾਮੀਆਂ ਵਾਸਤੇ
ਮਿਤੀ 15-09-2020 ਨੂੰ ਰੋਜਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ।ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇੜੇ ਜ਼ਿਲ੍ਹਾ ਕਚਿਹਰੀਆਂ ਵਿਖੇ ਲੱਗਣ ਵਾਲੇ ਇਸ ਮੇਲੇ ਵਿੱਚ 35 ਸਾਲ ਤੱਕ ਦੇ ਪ੍ਰਾਰਥੀ ਭਾਗ ਲੈ ਸਕਦੇ ਹਨ।ਜਿਸ ਲਈ ਫਾਰਮ ਜਮ੍ਹਾਂ ਕਰਾਉਣ ਦੀ ਆਖਰੀ ਮਿਤੀ 14-09-2020 ਹੈ। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਰੋਜ਼ਗਾਰ ਅਫਸਰ ਵਿਕਰਮਜੀਤ ਸਿੰਘ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਰੋਜ਼ਗਾਰ ਮੇਲੇ ਵਿੱਚ ਵੱਧ ਤੋਂ ਵੱਧ ਗਿਣਤੀ ‘ਚ ਭਾਗ ਲੈਣ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media