ਅੰਮ੍ਰਿਤਸਰ, 14 ਸਤੰਬਰ (ਸੁਖਬੀਰ ਸਿੰਘ) – ਬਟਾਲਾ ਤੋਂ ਸੀਨੀਅਰ ਕਾਂਗਰਸੀ ਨੇਤਾ ਅਸ਼ਵਨੀ ਸੇਖੜੀ ਅੱਜ ਆਪਣੇ ਸਾਥੀਆਂ ਸਮੇਤ ਸਚਖੰਡ ਸ੍ਰੀ ਹਰਿਮੰਦਰ
ਸਾਹਿਬ ਨਤਮਸਤਕ ਹੋਏ।ਉਹਨਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਹੈ ਕਿ ਪੰਜਾਬ ਸਮੇਤ ਪੂਰੀ ਦੁਨੀਆਂ ਨੂੰ ਕੋਰੋਨਾ ਵਰਗੀ ਮਹਾਮਾਰੀ ਤੋਂ ਜਲਦ ਨਿਜ਼ਾਤ ਦਿਵਾਉਣ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media